ਪਰਿਣੀਤੀ-ਰਾਘਵ ਦੀ ਮਹਿੰਦੀ ਦੀ ਰਸਮ 19 ਸਤੰਬਰ ਨੂੰ ਸੀ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਵਿਆਹ ਉਦੈਪੁਰ ਵਿੱਚ ਹੋਣ ਜਾ ਰਿਹਾ ਹੈ। ਵਿਆਹ ਦੇ ਸਮਾਗਮ 23 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ। ਪਰਿਣੀਤੀ ਚੋਪੜਾ ਦੀ ਚੂੜਾ ਸੈਰੇਮਨੀ 23 ਨੂੰ ਹੋਣ ਜਾ ਰਹੀ ਹੈ। ਇਸ ਤੋਂ ਬਾਅਦ ਵਿਆਹ ਅਤੇ ਰਿਸੈਪਸ਼ਨ 24 ਸਤੰਬਰ ਨੂੰ ਹੋਵੇਗਾ। ਪਰਿਣੀਤੀ-ਰਾਘਵ ਦਾ ਵਿਆਹ 24 ਸਤੰਬਰ ਨੂੰ ਦੁਪਹਿਰ ਬਾਅਦ ਹੋਣ ਜਾ ਰਿਹਾ ਹੈ।
Both-Parineeti-Chopra-And-Raghav-Chadha-Are-Going-To-Get-Married-Soon-
Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Surinder Dalla (Editor)