ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ, ਸ਼ਰਾਬ ਘੁਟਾਲੇ ਦੀ ਚਾਰਜਸ਼ੀਟ 'ਚ ਨਾਮ
October 4, 2023
Ed-Raids-House-Of-Aam-Aadmi-Part
delhi

ਆਮ ਆਦਮੀ ਪਾਰਟੀ ਦੇ ਸਾਰੇ ਆਗੂ ਜਾਂਚ ਏਜੰਸੀਆਂ ਦੇ ਰਡਾਰ 'ਤੇ ਹਨ। ਇਸ ਤੋਂ ਪਹਿਲਾਂ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਈਡੀ ਦੀ ਇਹ ਛਾਪੇਮਾਰੀ ਸੰਜੇ ਸਿੰਘ ਦੇ ਘਰ 'ਤੇ ਹੋਈ ਹੈ।

Ed Raids House Of Aam Aadmi Party Mp Sanjay Singh Name In Charge Sheet Of Liquor Scam


Recommended Posts