ਲੱਖਾ ਸਿਧਾਣਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੱਖਾ ਸਿਧਾਣਾ ਦੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਗਿਆ ਹੈ
April 14, 2024
Lakha-Sidhana-Lakha-Sidhana-Cand

Lakha Sidhana: Lakha Sidhana candidate is declared by Shiromani Akali Dal

Surinder Dalla /

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮਾਜਸੇਵੀ ਲੱਖਾ ਸਿਧਾਣਾ (Lakha sidhana) ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਲੱਖਾ ਸਿਧਾਣਾ ਦੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਸੀ ਤੇ ਉਹ ਪਿਛਲੇ ਕਾਫੀ ਦਿਨਾਂ ਤੋਂ ਇਲਾਕੇ ਵਿਚ ਸਰਗਰਮ ਵੀ ਨਜ਼ਰ ਆ ਰਹੇ ਸਨ। ਹੁਣ ਅਕਾਲੀ ਦਲ ਅੰਮ੍ਰਿਤਸਰ ਨੇ ਲੱਖਾ ਸਿਧਾਣਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਚੇਤੇ ਰਹੇ ਕਿ ਲੱਖਾ ਸਿਧਾਣਾ ਨੇ ਹਲਕਾ ਮੌੜ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ, ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ।

Lakha Sidhana Lakha Sidhana Candidate Is Declared By Shiromani Akali Dal


Recommended Posts