ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰ ਬੜੇ ਮਾਣ ਨਾਲ ਪੇਸ਼ ਕਰਦੀ ਹੈ:
April 16, 2024
The Aam Aadmi Party proudly presents its candidates for the upcoming Lok Sabha Elections 2024 in Punjab
Surinder Dalla /
ਆਉਣ ਵਾਲੀ ਹ ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਚਾਰ ਉਮੀਦਵਾਰਾਂ ਦੇ ਨਾਮ ਜਾਰੀ ਕੀਤੇ।
ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਸੀਟ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਚੁਣਿਆ ਗਿਆ।
ਗੁਰਦਾਸਪੁਰ ਲੋਕ ਸਭਾ ਸੀਟ ਤੋਂ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਆਮ ਆਦਮੀ ਪਾਰਟੀ ਨੇ ਉਮੀਦਵਾਰ ਚੁਣਿਆ।
ਜਲੰਧਰ ਦੀ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਟੀਨੂ ਨੂੰ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰ ਚੁਣਿਆ।
ਲੁਧਿਆਣੇ ਦੀ ਸੀਟ ਤੋਂ ਅਸ਼ੋਕ ਪਰਾਸ਼ਰ ਪਪੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 24 ਦੇ ਲਈ ਉਮੀਦਵਾਰ ਐਲਾਨਿਆ ਗਿਆ।
The Aam Aadmi Party Proudly Presents Its Candidates For The Upcoming Lok Sabha Elections 2024 In Punjab
Recommended Posts
Latest
The News Feed
Most Visited Stories