September 8, 2024 07:54:55

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

DBEE The placement camp will be organized tomorrow

Feb20,2024 | Surinder Dalla |

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋ ਭਲਕੇ 21 ਫਰਵਰੀ (ਬੁੱਧਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਇਸ ਕੈਂਪ ਵਿੱਚ ਲੁਧਿਆਣਾ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਸ ਵਿੱਚ Quess corp, Vast Linkers, Tata Croma, Lavya Associates, GDX Security ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋੋਰ) ਪਾਸ ਕੀਤਾ ਹੋਵੇ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ Resume (2 ਜਾਂ 3 photo copy) ਲੈ ਕੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਨਾਮ ਜਿਲ੍ਹਾ ਰੋ

Dbee-The-Placement-Camp-Will-Be-Organized-Tomorrow


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead